ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ

Army jawan commits suicide by shooting self in Jammu
Army jawan commits suicide by shooting self in Jammu

ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ,ਬਠਿੰਡਾ: ਬਠਿੰਡਾ ਦੇ ਅਧੀਨ ਪੈਂਦੇ ਹਲਕਾ ਮੌੜ ਮੰਡੀ ਦੇ ਪਿੰਡ ਮੌੜ ਚੜ੍ਹਤ ਸਿੰਘ ਦੇ ਇੱਕ ਫੌਜੀ ਜਵਾਨ ਨੇ ਆਪਣੀ ਸਰਵਿਸ ਰਾਇਫਲ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ।

bti
ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ

ਮਿਲੀ ਜਾਣਕਾਰੀ ਮੁਤਾਬਕ ਫੌਜੀ ਜਵਾਨ ਕੁਝ ਦਿਨ ਪਹਿਲਾਂ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ‘ਤੇ ਗਿਆ ਸੀ।ਮ੍ਰਿਤਕ ਨੇ ਕਿਸ ਵਜ੍ਹਾ ਨਾਲ ਖ਼ੁਦਕੁਸ਼ੀ ਕੀਤੀ ਹੈ ਅਜੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ।

ਹੋਰ ਪੜ੍ਹੋ:ਜਲੰਧਰ: ਸ਼ਰਾਬ ਦੇ ਨਸ਼ੇ ‘ਚ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਦੁਕਾਨ ਮਾਲਕ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

bti
ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ

ਪਰ ਅੱਜ ਉਸ ਦੀ ਲਾਸ਼ ਪਿੰਡ ਮੌੜ ਚੜ੍ਹਤ ਸਿੰਘ ਵਾਲਾ ਵਿਖੇ ਪਹੁੰਚ ਰਹੀ ਹੈ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਅਤੇ ਪੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

bti
ਬਠਿੰਡਾ: ਫੌਜੀ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਜਾਣੋ ਕਿਉਂ

ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਸੰਦੀਪ ਨੇ ਜੰਮੂ ਦੇ ਤ੍ਰਿਕੁਟਾ ਨਗਰ ਦੇ ਅਧੀਨ ਪੈਂਦੇ ਫੌਜ ਦੇ 213 ਟਰਾਂਜਿਟ ਕੈਂਪ ‘ਚ ਆਤਮ ਹੱਤਿਆ ਕੀਤੀ ਹੈ। ਦੱਸ ਦੇਈਏ ਕਿ ਸੰਦੀਪ ਸਿੰਘ 17 ਰਾਸ਼ਟਰੀ ਰਾਈਫ਼ਲ ਦਾ ਜਵਾਨ ਸੀ।

-PTC News