ਬਠਿੰਡਾ ‘ਚ ਮਾਚਿਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 1 ਦੀ ਮੌਤ 1 ਗੰਭੀਰ ਜ਼ਖਮੀ

One dead, one injured in blast at factory in Bathinda
One dead, one injured in blast at factory in Bathinda

ਬਠਿੰਡਾ ‘ਚ ਮਾਚਿਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 1 ਦੀ ਮੌਤ 1 ਗੰਭੀਰ ਜ਼ਖਮੀ,ਬਠਿੰਡਾ: ਬਠਿੰਡਾ ਦੇ ਗ੍ਰੋਥ ਸੈਂਟਰ ‘ਚ ਮਾਚਿਸ ਫੈਕਟਰੀ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ 1 ਦੀ ਮੌਤ ਅਤੇ 1 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਕਾਫ਼ੀ ਸਮੇਂ ਤੋਂ ਬੰਦ ਸੀ।

bathinda
ਬਠਿੰਡਾ ‘ਚ ਮਾਚਿਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 1 ਦੀ ਮੌਤ 1 ਗੰਭੀਰ ਜ਼ਖਮੀ

ਹਾਦਸਾ ਹੋਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ:ਭਿੱਖੀਵਿੰਡ ‘ਚ ਕਾਲਜ ਬੱਸ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ, ਬੱਸ ਡਰਾਈਵਰ ਦੀ ਮੌਕੇ ‘ਤੇ ਮੌਤ

ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਅਤੇ ਅੱਗ ਬੁਝਾਊ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ।

bathinda
ਬਠਿੰਡਾ ‘ਚ ਮਾਚਿਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 1 ਦੀ ਮੌਤ 1 ਗੰਭੀਰ ਜ਼ਖਮੀ

ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੱਗ ਲੱਗਣ ਦੇ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਚੱਲ ਸਕਿਆ ਪਰ ਸਾਡੀ ਟੀਮ ਜਾਂਚ ‘ਚ ਜੁਟੀ ਹੋਈ ਹੈ ਅਤੇ ਜਲਦੀ ਹੀ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

-PTC News