Wed, Apr 24, 2024
Whatsapp

ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Written by  Jashan A -- April 03rd 2019 07:19 PM
ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ,ਬਠਿੰਡਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਬਠਿੰਡਾ ਤੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ ਕਾਂਗਰਸ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਨੇ ਕਾਂਗਰਸ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ ਲਿਆ ਹੈ। [caption id="attachment_278167" align="aligncenter" width="300"]bti ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸੁਖਦੇਵ ਸਿੰਘ ਸ਼ਾਮਿਲ ਹੋਏ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐੱਸਆਈਟੀ ਨੇ ਪੌਣਾ ਘੰਟਾ ਕੀਤੀ ਪੁੱਛਗਿੱਛ [caption id="attachment_278168" align="aligncenter" width="300"]bti ਕਾਂਗਰਸ ਨੂੰ ਬਠਿੰਡਾ 'ਚ ਲੱਗਿਆ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਕਰੀਬੀ ਸੁਖਦੇਵ ਸਿੰਘ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ[/caption] ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਕਾਂਗਰਸ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਦਾ ਸਾਥ ਛੱਡਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਹਰ ਕੋਈ ਤੰਗ ਪ੍ਰੇਸ਼ਾਨ ਹੈ। -PTC News


Top News view more...

Latest News view more...