Sat, Apr 20, 2024
Whatsapp

ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)

Written by  Jashan A -- September 04th 2019 04:01 PM
ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)

ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ)

ਨਸ਼ਾ ਸਪਲਾਈ ਕਰਨ ਆਏ ਤਸਕਰ ਦਾ ਪਿੰਡ ਵਾਲਿਆਂ ਨੇ ਚਾੜ੍ਹਿਆ ਕੁਟਾਪਾ (ਤਸਵੀਰਾਂ),ਬਠਿੰਡਾ: ਪੰਜਾਬ 'ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ। ਜਿਸ 'ਚ ਆਏ ਦਿਨ ਪੰਜਾਬ ਦੀ ਜਵਾਨੀ ਰੁੜ੍ਹ ਰਹੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਿੰਡ-ਪਿੰਡ ਜਾ ਕੇ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ। Drugਜਿਸ ਨੂੰ ਨਕੇਲ ਪਾਉਣ ਲਈ ਸਥਾਨਕ ਪ੍ਰਸ਼ਾਸਨ ਇਸ ਹੱਲ ਨਹੀਂ ਕੱਢ ਸਕੀ, ਪਰ ਇਸ ਵਧ ਰਹੇ ਨਸ਼ੇ ਨੂੰ ਰੋਕਣ ਲਈ ਪਿੰਡ ਵਾਸੀ ਖੁਦ ਅੱਗੇ ਆ ਰਹੇ ਹਨ। ਹੋਰ ਪੜ੍ਹੋ:ਪੰਜਾਬ 'ਚ ਹੜ੍ਹ ਨੇ ਸਤਾਏ ਲੋਕ, ਘਰ-ਬਾਰ ਛੱਡਣ ਲਈ ਹੋਏ ਮਜਬੂਰ (ਤਸਵੀਰਾਂ) Drugਅਜਿਹਾ ਹੀ ਇੱਕ ਮਾਮਲਾ ਬਠਿੰਡਾ ਦੇ ਪਿੰਡ ਕੋਟ ਫੱਤਾ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ਾ ਵੇਚਣ ਆਏ ਇੱਕ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਧੂਹ-ਧੂਹ ਕੁੱਟਿਆ। ਜਾਣਕਾਰੀ ਮੁਤਾਬਕ ਨਸ਼ਾ ਤਸਕਰ ਵੀਰ ਕਨਵਰ ਨਾਮਕ ਨੌਜਵਾਨ 'ਤੇ ਪਹਿਲਾਂ ਵੀ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਹੈ। Drugਫਿਲਹਾਲ ਪਿੰਡ ਵਾਸੀਆਂ ਨੇ ਨਸ਼ਾ ਤਸਕਰ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਤੇ ਪੁਲਿਸ ਨੇ ਗ੍ਰਿਫਤਾਰ ਕਰਕੇ ਐੱਨ. ਡੀ. ਪੀ. ਸੀ. ਐੱਕਟ ਦੀ ਧਾਰਾ 110 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। -PTC News


Top News view more...

Latest News view more...