ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ!!

bti
ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ!!

ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ!!,ਬਠਿੰਡਾ: ਬਠਿੰਡਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇੱਕ ਕ ਮਸ਼ਹੂਰ ਡਾਕਟਰ ਦਾ ਪੁੱਤਰ ਆਪਣੀ ਤੀਸਰੀ ਪਤਨੀ ਦਾ ਨੱਕ ਖਾ ਗਿਆ, ਜਿਸ ਤੋਂ ਬਾਅਦ ਉਹ ਪਰਿਵਾਰਿਕ ਮੈਬਰਾਂ ਨੇ ਪੀੜਤ ਨੂੰ ਨੇੜੇ ਹਾਸਪਤਾਲ ‘ਚ ਇਲਾਜ਼ ਲਈ ਭਰਤੀ ਕਰਵਾਇਆ।

bti
ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ!!

ਹੋਰ ਪੜ੍ਹੋ:ਇਸ ਵਿਅਕਤੀ ਨੂੰ ਜਹਾਜ਼ ‘ਚ ਫੋਨ ਮੈਸੇਜ ਕਰਨਾ ਪਿਆ ਮਹਿੰਗਾ, ਨਿੱਕਲਿਆ ਇਹ ਸਿੱਟਾ !!

ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਸ਼ੀਤਲ ਪੇਸ਼ੇ ਤੋਂ ਅਧਿਆਪਕ ਹੈ ਅਤੇ ਇਕ ਪ੍ਰਾਈਵੇਟ ਸਕੂਲ ’ਚ ਨੌਕਰੀ ਕਰਦੀ ਹੈ।

ਸ਼ੀਤਲ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਸੀ ਜਿਸ ਨੂੰ ਰੋਕਣ ਲਈ ਉਹ ਹਮੇਸ਼ਾ ਤੋਂ ਹੀ ਯਤਨਸ਼ੀਲ ਰਹੀ ਹੈ, ਜਿਸ ਦੇ ਬਦਲੇ ਡਾਕਟਰ ਉਸ ਦੀ ਅਕਸਰ ਕੁੱਟ-ਮਾਰ ਕਰ ਦਿੰਦਾ ਸੀ। ਉਹ ਉਸ ਨੂੰ ਚਾਕੂ ਮਾਰ ਕੇ ਮਾਰ ਦੇਣਾ ਚਾਹੁੰਦਾ ਸੀ ਪਰ ਉਹ ਬਚ ਗਈ।

ਹੋਰ ਪੜ੍ਹੋ:ਸਵੇਰੇ ਜਾਗਣ ‘ਚ ਹੋਈ ਦੇਰੀ, ਪਤੀ ਨੇ ਚੁੱਕਿਆ ਇਹ ਕਦਮ, ਕਰਵਾਇਆ ਸੀ ਪ੍ਰੇਮ ਵਿਆਹ

bti
ਨਸ਼ੇੜੀ ਪਤੀ ਦਾ ਸ਼ਰਮਨਾਕ ਕਾਰਾ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ!!

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੀੜਤਾ ਬਿਆਨਾਂ ਦੇ ਆਧਾਰ ’ਤੇ ਉਕਤ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਉਕਤ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

-PTC News