Advertisment

ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ

author-image
Jashan A
Updated On
New Update
ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ
Advertisment
ਦਰਦਨਾਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਹੋਈ ਮੌਤ,ਬਠਿੰਡਾ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦਾ ਵੱਡਾ ਕਾਰਨ ਹੈ ਤੇਜ਼ ਰਫ਼ਤਾਰ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। Road Accidentਅਜਿਹਾ ਹੀ ਇੱਕ ਹੋਰ ਸੜਕੀ ਹਾਦਸਾ ਬਠਿੰਡਾ-ਡੱਬਵਾਲੀ ਰੋਡ 'ਤੇ ਵਾਪਰਿਆ ਹੈ। ਜਿਥੇ ਅਣਪਛਾਤੇ ਵਾਹਨ ਦੀ ਫੇਟ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਹੋਰ ਪੜ੍ਹੋ: ਨੌਜਵਾਨਾਂ ਲਈ ਖ਼ੁਸ਼ਖਬਰੀ,ਸੀਬੀਆਈ ਇੰਸਪੈਕਟਰਾਂ ਦੀਆਂ ਨਿਕਲੀਆਂ ਨੌਕਰੀਆਂ Road Accidentਮ੍ਰਿਤਕਾਂ ਦੀ ਪਛਾਣ ਕਿਸ਼ਨ ਸੁਨਿਆਰਾ ਪੁੱਤਰ ਮਨੂ ਤੇ ਵਿਸ਼ਨੂੰ ਵਾਸੀ ਬਠਿੰਡਾ ਵਜੋਂ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News-
bathinda-news punjabi-news latest-bathinda-news road-accident-news latest-road-accident-news bathinda-news-in-punjabi
Advertisment

Stay updated with the latest news headlines.

Follow us:
Advertisment