Mon, Apr 29, 2024
Whatsapp

ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Written by  Jashan A -- February 11th 2019 08:29 AM
ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ,ਬਠਿੰਡਾ: ਬਠਿੰਡਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਥੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। [caption id="attachment_254376" align="aligncenter" width="300"]bti ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ[/caption] ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਕੈਨਿਕ ਵੱਲੋਂ ਲਾਇਸੈਂਸੀ ਰਿਵਾਲਵਰ ਨਾਲ ਸੇਂਟ ਜੇਵੀਅਰ ਸਕੂਲ ਦੇ 12ਵੀਂ ਕਲਾਸ ਦੇ 18 ਸਾਲਾ ਵਿਦਿਆਰਥੀ ਰਮਨਿੰਦਰ ਸਿੰਘ ਦੀ ਗੋਲੀ ਮਾਰ ਦਿੱਤੀ। [caption id="attachment_254377" align="aligncenter" width="300"]bti ਬਠਿੰਡਾ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ[/caption] ਫਿਲਹਾਲ ਪੁਲਸ ਨੇ ਤਾਏ ਦੀ ਸ਼ਿਕਾਇਤ ’ਤੇ ਮੁਲਜ਼ਮ ਲਲਿਤ ਕੁਮਾਰ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਜੋ ਘਰੋਂ ਫਰਾਰ ਹੈ। ਪੁਲਸ ਉਸਦੀ ਗ੍ਰਿਫਤਾਰੀ ਲਈ ਤਲਾਸ਼ ਕਰ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। -PTC News


Top News view more...

Latest News view more...