Sat, Apr 20, 2024
Whatsapp

ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

Written by  Shanker Badra -- July 03rd 2019 02:50 PM -- Updated: July 03rd 2019 02:51 PM
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ:ਬਠਿੰਡਾ : ਬਠਿੰਡਾ ਦੇ ਪਿੰਡ ਬੀੜ ਤਲਾਬ ਬਸਤੀ ਨੰਬਰ- 2 'ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ।ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। [caption id="attachment_314582" align="aligncenter" width="300"]Bathinda sharp weapons With young murder ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ[/caption] ਇਸ ਕਤਲ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਨੌਜਵਾਨ ਦੀ ਉਮਰ 19 ਸਾਲ ਦੱਸੀ ਗਈ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਹੈ ਕਿ ਉਸਨੂੰ ਕਿਸੇ ਦਾ ਫ਼ੋਨ ਆਇਆ ਸੀ ਤੇ ਜਦੋਂ ਬਾਹਰ ਗਿਆ ਤਾਂ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। [caption id="attachment_314580" align="aligncenter" width="300"]Bathinda sharp weapons With young murder ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਿਮਰਜੀਤ ਬੈਂਸ ਨੂੰ ਸਮਰਥਕਾਂ ਸਮੇਤ ਹਿਰਾਸਤ ‘ਚ ਲਿਆ ਇਸ ਘਟਨਾ ਤੋਂ ਬਾਅਦ ਪੁਲਿਸ ਵੀ ਪਿੰਡ 'ਚ ਪਹੁੰਚ ਚੁੱਕੀ ਹੈ ਅਤੇ ਉਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। -PTCNews


Top News view more...

Latest News view more...