Sat, Apr 20, 2024
Whatsapp

ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ

Written by  Shanker Badra -- November 21st 2019 12:57 PM
ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ

ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ

ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ:ਬਠਿੰਡਾ : ਪੰਜਾਬ ਵਿਚ ਕਾਨੂੰਨ ਵਿਵਸਥਾ ਕਿਸ ਹੱਦ ਤੱਕ ਵਿਗੜ ਚੁੱਕੀ ਹੈ, ਇਸ ਦੀ ਮਿਸਾਲ ਪਿਛਲੇ ਦਿਨਾਂ ਤੋਂ ਸੂਬੇ ਅੰਦਰ ਵਾਪਰੀਆਂ ਵੱਡੀਆਂ ਵਾਰਦਾਤਾਂ ਤੋਂ ਦੇਖਣ ਨੂੰ ਮਿਲਦੀ ਹੈ। ਹੁਣ ਭਗਤਾ ਭਾਈਕਾ 'ਚ ਅੱਜ ਸਵੇਰੇ ਇੱਕ ਨੌਜਵਾਨਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_362118" align="aligncenter" width="300"]Bathinda town Bhagta Bhai Ka School front Shot young man ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ[/caption] ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੇ ਸਕੂਲ ਸਾਹਮਣੇ ਕੁੱਝ ਮੁੰਡੇ ਸਕੂਲ ਦੀਆਂ ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸਨ। ਜਦੋਂ ਨੌਜਵਾਨ ਗੁਰਪ੍ਰੀਤ ਸਿੰਘ ਨੇਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਨੌਜਵਾਨ 'ਤੇ ਗੋਲੀ ਚਲਾ ਦਿੱਤੀ। [caption id="attachment_362117" align="aligncenter" width="300"]Bathinda town Bhagta Bhai Ka School front Shot young man ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ 'ਚ ਦਾਖਲ[/caption] ਇਸ ਦੌਰਾਨ ਗੋਲੀ ਨੌਜਵਾਨ ਦੇ ਗਲ 'ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਰਹੀ ਹੈ। -PTCNews


Top News view more...

Latest News view more...