Thu, Apr 25, 2024
Whatsapp

ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

Written by  Shanker Badra -- September 13th 2019 02:31 PM
ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ

ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ:ਬਠਿੰਡਾ : ਬਠਿੰਡਾ ਦੇ ਨੇੜਲੇ ਪਿੰਡ ਗੰਗਾ (ਅਬਲੂ ਕੀ) ਵਿਖੇ ਪ੍ਰੇਮੀ ਵੱਲੋਂ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫ਼ੈਲ ਗਈ ਹੈ। [caption id="attachment_339434" align="aligncenter" width="300"]Bathinda village Ganga Lover knife With Muder his girlfriend ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ[/caption] ਮਿਲੀ ਜਾਣਕਾਰੀ ਅਨੁਸਾਰ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੀਕਿਰਚ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। [caption id="attachment_339433" align="aligncenter" width="300"]Bathinda village Ganga Lover knife With Muder his girlfriend ਬਠਿੰਡਾ : ਪ੍ਰੇਮੀ ਨੇ ਚਾਕੂ ਮਾਰ ਕੇ ਆਪਣੀ ਪ੍ਰੇਮਿਕਾ ਦੀ ਕੀਤੀ ਹੱਤਿਆ , ਜਾਂਚ 'ਚ ਜੁਟੀ ਪੁਲਿਸ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੂਡੋ ਖਿਡਾਰੀ ਮਹੇਸ਼ ਇੰਦਰ ਸੈਣੀ ਦਾ ਗੁਰਦਾਸਪੁਰ ਪਹੁੰਚਣ ‘ਤੇ ਕੀਤਾ ਗਿਆ ਭਰਵਾਂ ਸਵਾਗਤ ਇਸ ਦੌਰਾਨ ਥਾਣਾ ਨੇਹੀਆ ਵਾਲਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਤਲ ਕਰਨ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ। -PTCNews


Top News view more...

Latest News view more...