ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ

Bathinda Village mahuna Road Accident 2 young people Death
ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ 'ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ

ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ:ਬਠਿੰਡਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਲੰਬੀ ਦੇ ਨੇੜਲੇ ਪਿੰਡ ਮਹੁਆਨਾ ਤੋਂ ਸਾਹਮਣੇ ਆਇਆ ਹੈ।

Bathinda Village mahuna Road Accident 2 young people Death
ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ

ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ਰੋਡ ‘ਤੇ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ।

Bathinda Village mahuna Road Accident 2 young people Death
ਬਠਿੰਡਾ : ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ‘ਤੇ ਮੋਟਰਸਾਈਕਲ ਨੂੰ ਕੈਂਟਰ ਨੇ ਮਾਰੀ ਟੱਕਰ , 2 ਨੌਜਵਾਨਾਂ ਦੀ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ,ਦੂਸਰਾ ਗੰਭੀਰ ਜ਼ਖ਼ਮੀ

ਜਾਣਕਾਰੀ ਅਨੁਸਾਰ ਲੰਬੀ ਦੇ ਨੇੜਲੇ ਪਿੰਡ ਮਹੁਆਨਾ ਦੇ ਕੋਲ ਦਿੱਲੀ -ਫਾਜ਼ਿਲਕਾ ਨੈਸ਼ਨਲ ਹਾਈਵੇਅ ਰੋਡ ‘ਤੇ ਇੱਕ ਮੋਟਰਸਾਈਕਲ ਨੂੰ ਪਾਸਿਓਂ ਆ ਰਹੇ ਕੈਂਟਰ ਨੇ ਟੱਕਰ ਮਾਰ ਦਿੱਤੀ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ