Sat, Apr 20, 2024
Whatsapp

ਬਿਆਸ 'ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ

Written by  Jashan A -- January 08th 2020 10:04 AM -- Updated: January 08th 2020 10:05 AM
ਬਿਆਸ 'ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ

ਬਿਆਸ 'ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ

ਬਿਆਸ 'ਚ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਮਾਮਲੇ 'ਚ ਹੋਇਆ ਵੱਡਾ ਖੁਲਾਸਾ,ਬਿਆਸ: ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ, ਮੈਡੀਕਲ ਰਿਪੋਰਟ 'ਚ ਬੱਚੀ ਨਾਲ ਹੋਏ ਬਲਾਤਕਾਰ ਦੀ ਪੁਸ਼ਟੀ ਹੋ ਗਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਪੋਕਸੋ ਦੀ ਧਾਰਾ 8 ਤੋਂ 6 ਕਰ ਦਿੱਤੀ ਹੈ। ਉਥੇ ਹੀ ਸਬੂਤ ਖੁਰਦ ਬੁਰਦ ਕਰਨ ਦੇ ਦੋਸ਼ ਤਹਿਤ ਧਾਰਾ 210 ਤੇ 120 ਬੀ ਤਹਿਤ ਸਕੂਲ ਦੇ ਡਾਇਰੈਕਟਰ, ਪ੍ਰਿੰਸੀਪਲ ਅਤੇ ਕਲਾਸ ਟੀਚਰ ਨੂੰ ਨਾਮਜ਼ਦ ਕੀਤਾ ਗਿਆ ਹੈ। ਹੋਰ ਪੜ੍ਹੋ: ਇੰਦੌਰ 'ਚ 6 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਮਗਰੋਂ ਕੀਤੀ ਹੱਤਿਆ,ਬੇਸਮੈਂਟ ਚੋਂ ਮਿਲੀ ਬੱਚੀ ਦੀ ਲਾਸ਼ ਤੁਹਾਨੂੰ ਦੱਸ ਦੇਈਏ ਕਿ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਸਕੂਲ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਦਾ ਸਾਥ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਮਾਪਿਆਂ ਨੇ ਲਗਾਤਾਰ ਧਰਨਾ ਵੀ ਦਿੱਤਾ। ਆਖਿਰ ਜਦੋਂ ਕੇਦਰ ਦਾ ਕਮਿਸ਼ਨ ਇਥੇ ਪਹੁੰਚਿਆ ਤੇ ਹਰ ਪਹਿਲੂ 'ਤੇ ਜਾਂਚ ਕੀਤੀ ਗਈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...