Mon, Apr 29, 2024
Whatsapp

ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼

Written by  Shanker Badra -- May 24th 2018 05:33 PM -- Updated: May 24th 2018 05:39 PM
ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼

ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼

ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪ੍ਰਦੂਸ਼ਣ ਦਰਿਆਈ ਪਾਣੀ ਮਾਮਲੇ ਵਿੱਚ ਆਬਦਕਾਰੀ ਅਤੇ ਸਨਅਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਹੈ।Beas river case:accused against case registered:op soniਜਿਸ ਦੇ ਵਿੱਚ ਵਾਤਾਵਰਨ ਮੰਤਰੀ ਓ.ਪੀ ਸੋਨੀ ਵੀ ਮੌਜੂਦ ਸਨ।ਮੀਟਿੰਗ ਖਤਮ ਹੋਣ ਤੋਂ ਬਾਅਦ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਜਾਵੇਗਾ ਪਰ ਕਿਸ ਕਿਸ ਦੇ ਖਿਲਾਫ਼ ਕਾਰਵਾਈ ਹੋਵੇਗੀ ਇਸ ਬਾਰੇ ਮੁੱਖ ਮੰਤਰੀ ਖੁਲਾਸਾ ਕਰਨਗੇ। -PTCNews


Top News view more...

Latest News view more...