Advertisment

ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼

author-image
Shanker Badra
New Update
ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼
Advertisment
ਬਿਆਸ ਦਰਿਆ ਮਾਮਲਾ:ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਕਿਹਾ ਦੋਸ਼ੀਆਂ ਖਿਲਾਫ਼ ਹੋਵੇਗਾ ਮਾਮਲਾ ਦਰਜ਼:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪ੍ਰਦੂਸ਼ਣ ਦਰਿਆਈ ਪਾਣੀ ਮਾਮਲੇ ਵਿੱਚ ਆਬਦਕਾਰੀ ਅਤੇ ਸਨਅਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਹੈ।Beas river case:accused against case registered:op soniਜਿਸ ਦੇ ਵਿੱਚ ਵਾਤਾਵਰਨ ਮੰਤਰੀ ਓ.ਪੀ ਸੋਨੀ ਵੀ ਮੌਜੂਦ ਸਨ।ਮੀਟਿੰਗ ਖਤਮ ਹੋਣ ਤੋਂ ਬਾਅਦ ਮੰਤਰੀ ਓ.ਪੀ ਸੋਨੀ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਜਾਵੇਗਾ ਪਰ ਕਿਸ ਕਿਸ ਦੇ ਖਿਲਾਫ਼ ਕਾਰਵਾਈ ਹੋਵੇਗੀ ਇਸ ਬਾਰੇ ਮੁੱਖ ਮੰਤਰੀ ਖੁਲਾਸਾ ਕਰਨਗੇ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment