Sat, Apr 27, 2024
Whatsapp

ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ

Written by  Shanker Badra -- September 13th 2018 11:08 AM -- Updated: September 13th 2018 11:10 AM
ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ

ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ

ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ:ਕਪੂਰਥਲਾ 'ਚ ਤਿੰਨ ਮਹੀਨੇ ਪਹਿਲਾਂ ਬਿਆਸ ਦਰਿਆ ਵਿੱਚ ਡੁੱਬਣ ਕਾਰਨ ਦੋ ਭਰਾਵਾਂ ਦੀ ਮੌਤ ਹੋ ਗਈ ਸੀ।ਹੁਣ ਇਸ ਮਾਮਲੇ ਵਿੱਚ ਨਵਾਂ ਮੌੜ ਸਾਹਮਣੇ ਆਇਆ ਹੈ।ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਦੋਵਾਂ ਦੇ ਕਤਲ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਪਰਿਵਾਰ ਵੱਲੋਂ ਪੁਲਿਸ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪਰਿਵਾਰ ਨੇ ਪਿੰਡ ਦੇ ਹੀ ਦੋ ਨੌਜਵਾਨਾਂ ਉੱਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਦੋਵੇਂ ਨੌਜਵਾਨ ਉਨ੍ਹਾਂ ਦੇ ਪੁੱਤਰਾਂ ਨੂੰ ਫਤੂਢੀਗਾਂ ਜਾਣ ਦਾ ਕਹਿ ਕੇ ਘਰੋਂ ਆਪਣੇ ਨਾਲ ਲੈ ਗਏ।ਬਾਅਦ ਵਿੱਚ ਇਹ ਪਤਾ ਲੱਗਾ ਕਿ ਉਹ ਦੋਵਾਂ ਨੂੰ ਬਿਆਸ ਦਰਿਆ ਲੈ ਕੇ ਗਏ ਸਨ।ਪਰਿਵਾਰ ਨੇ ਦੋਸ਼ ਲਗਾਉਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚੇ ਡੁੱਬ ਕੇ ਨਹੀਂ ਮਰੇ, ਸਗੋਂ ਉਨ੍ਹਾਂ ਨੂੰ ਡੁਬੋ ਕੇ ਮਾਰਿਆ ਗਿਆ ਹੈ। -PTCNews


Top News view more...

Latest News view more...