Advertisment

ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ

author-image
Shanker Badra
New Update
ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ
Advertisment
ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ਦੀ ਮੌਤ ਮਾਮਲੇ 'ਚ ਆਇਆ ਨਵਾਂ ਮੌੜ ,ਪੜ੍ਹੋ ਪੂਰੀ ਖ਼ਬਰ:ਕਪੂਰਥਲਾ 'ਚ ਤਿੰਨ ਮਹੀਨੇ ਪਹਿਲਾਂ ਬਿਆਸ ਦਰਿਆ ਵਿੱਚ ਡੁੱਬਣ ਕਾਰਨ ਦੋ ਭਰਾਵਾਂ ਦੀ ਮੌਤ ਹੋ ਗਈ ਸੀ।ਹੁਣ ਇਸ ਮਾਮਲੇ ਵਿੱਚ ਨਵਾਂ ਮੌੜ ਸਾਹਮਣੇ ਆਇਆ ਹੈ।ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਦੋਵਾਂ ਦੇ ਕਤਲ ਹੋਣ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਪਰਿਵਾਰ ਵੱਲੋਂ ਪੁਲਿਸ ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ।ਪਰਿਵਾਰ ਨੇ ਪਿੰਡ ਦੇ ਹੀ ਦੋ ਨੌਜਵਾਨਾਂ ਉੱਤੇ ਕਤਲ ਦਾ ਇਲਜ਼ਾਮ ਲਗਾਇਆ ਹੈ। ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਦੋਵੇਂ ਨੌਜਵਾਨ ਉਨ੍ਹਾਂ ਦੇ ਪੁੱਤਰਾਂ ਨੂੰ ਫਤੂਢੀਗਾਂ ਜਾਣ ਦਾ ਕਹਿ ਕੇ ਘਰੋਂ ਆਪਣੇ ਨਾਲ ਲੈ ਗਏ।ਬਾਅਦ ਵਿੱਚ ਇਹ ਪਤਾ ਲੱਗਾ ਕਿ ਉਹ ਦੋਵਾਂ ਨੂੰ ਬਿਆਸ ਦਰਿਆ ਲੈ ਕੇ ਗਏ ਸਨ।ਪਰਿਵਾਰ ਨੇ ਦੋਸ਼ ਲਗਾਉਦੇ ਹੋਏ ਕਿਹਾ ਕਿ ਉਨ੍ਹਾਂ ਦੇ ਬੱਚੇ ਡੁੱਬ ਕੇ ਨਹੀਂ ਮਰੇ, ਸਗੋਂ ਉਨ੍ਹਾਂ ਨੂੰ ਡੁਬੋ ਕੇ ਮਾਰਿਆ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment