Fri, Apr 26, 2024
Whatsapp

ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ

Written by  Jashan A -- January 30th 2019 10:58 AM
ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ

ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ

ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ 'ਚ ਫਰੀਦਕੋਟ ਦੀ ਸ਼ੈਸ਼ਨ ਅਦਾਲਤ 'ਚ 3 ਪੁਲਿਸ ਅਧਿਕਾਰੀਆਂ ਨੇ ਅਗਾਉਂ ਜਮਾਨਤ ਲਈ ਅਰਜ਼ੀ ਜਮਾਨਤ ਲਗਾਈ ਹੈ ਜਿਸ ਦੀ ਅੱਜ ਸੁਣਵਾਈ ਹੋਣੀ ਸੀ। [caption id="attachment_248254" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ[/caption] ਪਰ ਵਕੀਲਾਂ ਦੀ ਹੜਤਾਲ ਹੋਣ ਦੇ ਕਾਰਨ ਅੱਜ ਇਹ ਸੁਣਵਾਈ ਨਹੀਂ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਹੁਣ ਅਦਾਲਤ ਸੁਣਵਾਈ ਲਈ 1 ਫਰਵਰੀ ਤਾਰੀਖ ਤੈਅ ਕੀਤੀ ਹੈ। ਦੱਸ ਦੇਈਏ ਕਿ SIT ਦੇ ਸੰਮਨਾ ਤੋਂ ਬਾਅਦ 3 ਪੁਲਿਸ ਅਧਿਕਾਰੀਆਂ SP ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਅਤੇ ਬਾਜਾਖਾਨਾ ਦੇ ਤਤਕਾਲੀ SHO ਅਮਰਜੀਤ ਸਿੰਘ ਕੁਲਾਰ ਵਲੋਂ ਫਰੀਦਕੋਟ ਦੀ ਸ਼ੈਸ਼ਨ ਕੋਰਟ ‘ਚ ਅਗਾਮੀ ਜਮਾਨਤ ਦੀ ਅਰਜ਼ੀ ਦਾਖਲ ਕਰਵਾਈ ਸੀ। [caption id="attachment_248253" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ: ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਅਗਾਉਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 1 ਫਰਵਰੀ ਤੱਕ ਟਲੀ[/caption] ਦੱਸ ਦੇਈਏ ਕਿ ਪਿਛਲੇ ਦਿਨੀ SIT ਵੱਲੋਂ ਇਹਨਾਂ ਪੁਲਿਸ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਸਨ, ਜਿਸ ਕਾਰਨ ਬੀਤੇ ਦਿਨ ਇਹਨਾਂ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਗਈ। -PTC News


Top News view more...

Latest News view more...