Tue, Apr 16, 2024
Whatsapp

ਬੇਅਦਬੀ ਤੇ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਰਾਖਵਾਂ, ਕੱਲ ਹੋਵੇਗੀ ਸੁਣਵਾਈ

Written by  Jashan A -- March 19th 2019 04:21 PM -- Updated: March 19th 2019 04:22 PM
ਬੇਅਦਬੀ ਤੇ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਰਾਖਵਾਂ, ਕੱਲ ਹੋਵੇਗੀ ਸੁਣਵਾਈ

ਬੇਅਦਬੀ ਤੇ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਰਾਖਵਾਂ, ਕੱਲ ਹੋਵੇਗੀ ਸੁਣਵਾਈ

ਬੇਅਦਬੀ ਤੇ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਰਾਖਵਾਂ, ਕੱਲ ਹੋਵੇਗੀ ਸੁਣਵਾਈ,ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਉ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਹੋਰ ਪੜ੍ਹੋ: ਕੈਨੇਡਾ ਨਿਵਾਸੀ ਖੁਸ਼ਵੰਤ ਸਿੰਘ ਬਾਜਵਾ ਨੂੰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਸਨਮਾਨਿਤ ਜਿਸ 'ਤੇ ਅੱਜ ਫਰੀਦਕੋਟ ਜ਼ਿਲ੍ਹਾ ਅਦਾਲਤ 'ਚ ਸੁਣਵਾਈ ਹੋਈ ਅਤੇ ਅਤੇ ਫੈਸਲੇ ਨੂੰ ਕੱਲ੍ਹ ਤੱਕ ਰਾਖਵਾਂ ਰੱਖਿਆ ਹੈ। ਹੁਣ ਇਸ ਅਰਜ਼ੀ 'ਤੇ ਫਰੀਦਕੋਟ ਜ਼ਿਲ੍ਹਾ ਅਦਾਲਤ ਕੱਲ੍ਹ ਕਿਸੇ ਵੀ ਸਮੇਂ ਆਪਣਾ ਫੈਸਲਾ ਸੁਣਾ ਸਕਦੀ ਹੈ। -PTC News


Top News view more...

Latest News view more...