Fri, Apr 26, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ

Written by  Jashan A -- February 27th 2019 06:11 PM
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ,ਫਰੀਦਕੋਟ: ਪਿਛਲੇ ਦਿਨੀਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ IG ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣੀ ਰੈਗੂਲਰ ਜਮਾਨਤ ਲਈ ਫਰੀਦਕੋਟ ਦੀ ਅਦਾਲਤ 'ਚ ਅਰਜ਼ੀ ਲਗਾਈ ਹੈ। [caption id="attachment_262598" align="aligncenter" width="300"]ig ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ[/caption] ਜਿਸ 'ਤੇ 6 ਮਾਰਚ ਨੂੰ ਜਮਾਨਤ ਅਰਜ਼ੀ ਤੇ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਬੀਤੇ ਸੋਮਵਾਰ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। [caption id="attachment_262599" align="aligncenter" width="300"]ig ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫਰੀਦਕੋਟ ਅਦਾਲਤ 'ਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਰੈਗੂਲਰ ਜਮਾਨਤ ਲਈ ਲਗਾਈ ਅਰਜ਼ੀ, 6 ਮਾਰਚ ਨੂੰ ਹੋਵੇਗੀ ਸੁਣਵਾਈ[/caption] ਦੱਸ ਦੇਈਏ ਕਿ ਪਿਛਲੇ ਦਿਨੀ ig ਪਰਮਰਾਜ ਉਮਰਾਨੰਗਲ ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। -PTC News


Top News view more...

Latest News view more...