Advertisment

ਬਹਿਬਲਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ SSP ਚਰਨਜੀਤ ਸ਼ਰਮਾ ਤੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਵੱਡੀ ਰਾਹਤ

author-image
Jashan A
Updated On
New Update
ਬਹਿਬਲਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ SSP ਚਰਨਜੀਤ ਸ਼ਰਮਾ ਤੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਵੱਡੀ ਰਾਹਤ
Advertisment
ਬਹਿਬਲਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ SSP ਚਰਨਜੀਤ ਸ਼ਰਮਾ ਤੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਵੱਡੀ ਰਾਹਤ ,ਚੰਡੀਗੜ੍ਹ:ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਅਤੇ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਹੈ। publive-imageਦਰਅਸਲ, ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਇਸ ਮਾਮਲੇ 'ਚ ਅਗਲੀ ਸੁਣਵਾਈ 6 ਅਗਸਤ 2019 ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਐਸਐਚਓ ਗੁਰਦੀਪ ਸਿੰਘ ਪੰਧੇਰ 'ਤੇ ਘਟਨਾ ਵਾਲੇ ਦਿਨ ਤੋਂ ਸਬੰਧਿਤ ਸਬੂਤ ਨਸ਼ਟ ਕਰਨ ਦੇ ਆਰੋਪ ਹਨ। ਹੋਰ ਪੜ੍ਹੋ:ਕਬੂਤਰਬਾਜ਼ੀ ਮਾਮਲਾ :ਦਲੇਰ ਮਹਿੰਦੀ ਅਦਾਲਤ 'ਚ ਹੋਏ ਪੇਸ਼ ,4 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ publive-imageਉਥੇ ਹੀ ਅਦਾਲਤ ਨੇ ਚਰਨਜੀਤ ਸ਼ਰਮਾ ਦੀ ਅੰਤਰਿਮ ਜ਼ਮਾਨਤ 16 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਚਰਨਜੀਤ ਸ਼ਰਮਾ ਨੂੰ ਮੈਡੀਕਲ ਗਰਾਊਂਡ 'ਤੇ ਅੰਤਰਿਮ ਜ਼ਮਾਨਤ ਮਿਲੀ ਹੈ। ਗੋਲੀਕਾਂਡ ਦੇ ਹੋਰਨਾਂ ਮੁਲਜ਼ਮਾਂ ਦੀ ਰਾਹਤ ਵੀ ਅਦਾਲਤ ਨੇ ਜਾਰੀ ਰੱਖੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ। -PTC News-
punjabi-news latest-punjabi-news news-in-punjab behbal-kalan-firing-case behbal-kalan-firing-case-news latest-behbal-kalan-firing-case-news
Advertisment

Stay updated with the latest news headlines.

Follow us:
Advertisment