Tue, Apr 30, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ

Written by  Jashan A -- February 13th 2019 12:53 PM -- Updated: February 13th 2019 12:56 PM
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ,  21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ ,ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਸਾਬਕਾ ਐੱਸ.ਐੱਸ.ਪੀ ਮੋਗਾ ਦੇ ਰੀਡਰ ਇੰਸਪੈਕਟਰ ਪ੍ਰਦੀਪ ਸਿੰਘ ਨੇ ਅਗਾਊਂ ਜ਼ਮਾਨਤ ਲਈ ਪੰਜਾਬ- ਹਰਿਆਣਾ ਹਾਈਕੋਰਟ 'ਚ ਗੁਹਾਰ ਲਗਾਈ ਸੀ। [caption id="attachment_255590" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ[/caption] ਜਿਸ ਤੋਂ ਬਾਅਦ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਪ੍ਰਦੀਪ ਸਿੰਘ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਪ੍ਰਦੀਪ ਸਿੰਘ ਦੀ ਗ੍ਰਿਫਤਾਰੀ ਤੇ 21 ਮਈ ਤੱਕ ਰੋਕ ਲੱਗ ਗਈ ਹੈ। ਜਿਸ ਕਾਰਨ ਹੁਣ ਅਗਲੀ ਸੁਣਵਾਈ 21 ਮਈ ਨੂੰ ਹੋਵੇਗੀ। [caption id="attachment_255592" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ 'ਤੇ ਲੱਗੀ ਰੋਕ[/caption] ਦੱਸ ਦੇਈਏ ਕਿ ਇਸ ਮਾਮਲੇ 'ਚ ਇਸ ਤੋਂ ਪਹਿਲਾਂ SIT ਵੱਲੋਂ ਮੋਗਾ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕਰਕੇ ਕੇ ਨਿਆਇਕ ਹਿਰਾਸਤ 'ਚ ਭੇਜ਼ ਦਿੱਤਾ ਗਿਆ ਹੈ। -PTC News

Top News view more...

Latest News view more...