Fri, Apr 19, 2024
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ

Written by  Jashan A -- February 04th 2019 08:18 AM
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ 'ਚ ਪੇਸ਼ੀ ਹੈ। SIT ਦੀ ਟੀਮ ਵਲੋਂ ਚਰਨਜੀਤ ਸ਼ਰਮਾ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਜਿਸ ਦੌਰਾਨ ਸਿਟ ਵੱਲੋਂ ਹੋਰ ਪੁਲਿਸ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾ ਸਕਦੀ ਹੈ। [caption id="attachment_250606" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ[/caption] ਦੱਸ ਦੇਈਏ ਕਿ ਪਿਛਲੇ ਦਿਨੀਂ SIT ਵੱਲੋਂ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫ਼ਰੀਦਕੋਟ ਦੇ ਜੁਡੀਸ਼ੀਅਲ ਮਜਿਸਟਰੇਟ ਚੇਤਨਾ ਸ਼ਰਮਾ ਅੱਗੇ ਪੇਸ਼ ਕੀਤਾ ਗਿਆ।ਸੀ ਜਿਸ ਤੋਂ ਬਾਅਦ ਡਿਊਟੀ ਮੈਜਿਸਟਰੇਟ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 8 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ । [caption id="attachment_250607" align="aligncenter" width="300"]fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਅੱਜ[/caption] ਜ਼ਿਕਰ ਏ ਖਾਸ ਹੈ ਕਿ ਬੀਤੇ ਦਿਨ ਵਿਸ਼ੇਸ਼ ਟੀਮ ਵੱਲੋਂ ਸਾਬਕਾ ਐੱਸ ਐੱਸ ਪੀ ਨੂੰ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸਨ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਵੱਲੋਂ ਕਾਰਵਾਈ ਕਰਦਿਆਂ ਉਸ ਨੂੰ ਦਬੋਚ ਲਿਆ ਗਿਆ। -PTC News


Top News view more...

Latest News view more...