Tue, May 19, 2026
Whatsapp

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ, ਗ੍ਰਿਫਤਾਰੀ 'ਤੇ ਲਗਾਈ ਰੋਕ

Reported by:  PTC News Desk  Edited by:  Jashan A -- February 20th 2019 11:57 AM -- Updated: February 20th 2019 11:58 AM
ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ, ਗ੍ਰਿਫਤਾਰੀ 'ਤੇ ਲਗਾਈ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ, ਗ੍ਰਿਫਤਾਰੀ 'ਤੇ ਲਗਾਈ ਰੋਕ

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ, ਗ੍ਰਿਫਤਾਰੀ 'ਤੇ ਲਗਾਈ ਰੋਕ,ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਹੋਏ ਪੁਲਿਸ ਅਫਸਰ ਬਾਜਾਖਾਨਾ ਦੇ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਅਮਰਜੀਤ ਸਿੰਘ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਸਾਬਕਾ ਐੱਸ ਐੱਚ ਓ ਅਮਰਜੀਤ ਸਿੰਘ ਕੁਲਾਰ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਜਿਸ 'ਤੇ ਸੁਣਵਾਈ ਕਰਦਿਆਂ ਅੱਜ ਹਾਈਕੋਰਟ ਨੇ ਅਮਰਜੀਤ ਕੁਲਾਰ ਨੂੰ ਵੱਡੀ ਰਾਹਤ ਮਿਲ ਗਈ ਹੈ। ਇਸ ਤੋਂ ਪਹਿਲਾਂ ਮੋਗਾ ਦੇ ਸਾਬਕਾ ਐਸ.ਪੀ. ਵਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 21 ਮਈ ਤੱਕ ਰੋਕ ਲਗਾ ਦਿੱਤੀ ਹੈ। -PTC News

Electrical Saftey authority

Top News view more...

Latest News view more...

PTC NETWORK
PTC NETWORK