Sun, Apr 28, 2024
Whatsapp

ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ

Written by  Jashan A -- October 25th 2019 02:25 PM
ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ

ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ

ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ,ਬੇੰਗਲੁਰੂ: ਕਰਨਾਟਕ ਦੇ ਤੁਮਕੂਰ ਜ਼ਿਲ੍ਹੇ ਦੇ ਕੁਨਿਗਲ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਜਦਕਿ ਇੱਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। Road Accidentਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹੋਰ ਪੜ੍ਹੋ: ਯੂਪੀ ਦੇ ਮੁਹੰਮਦਾਬਾਦ 'ਚ ਫਟਿਆ ਸਿਲੰਡਰ, 2 ਮੰਜ਼ਿਲਾ ਇਮਾਰਤ ਢਹਿ ਢੇਰੀ, 7 ਮੌਤਾਂ Road Accidentਮਿਲੀ ਜਾਣਕਾਰੀ ਮੁਤਾਬਕ ਕੁਝ ਲੋਕ ਬੀਤੀ ਰਾਤ ਇੱਕ ਪ੍ਰੋਗਰਾਮ 'ਚ ਸ਼ਾਮਲ ਹੋਣ ਉਪਰੰਤ ਵਾਪਸ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੈਕਟਰ ਨਾਲ ਟਕਰਾਅ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬ੍ਰਾਮਦ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...