Advertisment

ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ

author-image
Jashan A
Updated On
New Update
ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ
Advertisment
ਕਾਰ ਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ, 5 ਲੋਕਾਂ ਦੀ ਮੌਤ,ਬੇੰਗਲੁਰੂ: ਕਰਨਾਟਕ ਦੇ ਤੁਮਕੂਰ ਜ਼ਿਲ੍ਹੇ ਦੇ ਕੁਨਿਗਲ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਜਦਕਿ ਇੱਕ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। Road Accidentਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਟਰੈਕਟਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹੋਰ ਪੜ੍ਹੋ: ਯੂਪੀ ਦੇ ਮੁਹੰਮਦਾਬਾਦ 'ਚ ਫਟਿਆ ਸਿਲੰਡਰ, 2 ਮੰਜ਼ਿਲਾ ਇਮਾਰਤ ਢਹਿ ਢੇਰੀ, 7 ਮੌਤਾਂ Road Accidentਮਿਲੀ ਜਾਣਕਾਰੀ ਮੁਤਾਬਕ ਕੁਝ ਲੋਕ ਬੀਤੀ ਰਾਤ ਇੱਕ ਪ੍ਰੋਗਰਾਮ 'ਚ ਸ਼ਾਮਲ ਹੋਣ ਉਪਰੰਤ ਵਾਪਸ ਆਪਣੇ ਘਰ ਪਰਤ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੈਕਟਰ ਨਾਲ ਟਕਰਾਅ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬ੍ਰਾਮਦ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
national-news latest-national-news bengluru raod-accident
Advertisment

Stay updated with the latest news headlines.

Follow us:
Advertisment