ਸ਼ਹੀਦੇ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਕੋਰੋਨਾ ਨਾਲ ਹੋਇਆ ਦੇਹਾਂਤ

By Jagroop Kaur - May 14, 2021 9:05 pm

ਕੋਰੋਨਾ ਮਹਾਮਾਰੀ ਨੇ ਜਿਥੇ ਇਨੇ ਲੱਖਾਂ ਲੋਕਾਂ ਦੀ ਜਾਨ ਲਈ ਉਥੇ ਅੱਜ ਇਸ ਦਾ ਸ਼ਿਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਵੀ ਹੋ ਗਏ ਹਨ ਜਿੰਨਾ ਦੀ ਕੋਵਿਡ ਬਿਮਾਰੀ ਨਾਲ ਦਿਹਾਂਤ ਹੋ ਗਿਆ। ਅਭੈ ਸਿੰਘ ਬਿਮਾਰੀ ਦੇ ਚਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਸਨ , ਜਿਥੇ ਉਹਨਾਂ ਦੀ ਅੱਜ ਮੌਤ ਹੋ ਗਈ।

Abhay-Singh-Sandhu Latest and ब्रेकिंग न्यूज़ News, Abhay-Singh-Sandhu Trending Video and Photo in Hindi on Patrika.com

Also Read |  Coronavirus India: PM Narendra Modi a ‘super-spreader’ of COVID-19, says IMA Vice President

ਉਹਨਾਂ ਦੀ ਮੌਤ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਣੇ ਹੋਰ ਵੀ ਸਿਆਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਅਭੈ ਸਿੰਘ ਸੰਧੂ ਦੇ ਇਲਾਜ ਦੌਰਾਨ ਜੋ ਵੀ ਖ਼ਰਚ ਆਇਆ ਉਹ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਵਿਛੋੜੇ ਨਾਲ ਬਹੁਤ ਵੱਡਾ ਘਾਟਾ ਪਿਆ।

Click here to follow PTC News on Twitter 

adv-img
adv-img