ਭਗਵੰਤ ਮਾਨ ਦਾ ਵੱਡਾ ਫੈਸਲਾ, ਸੰਗਰੂਰ ਦੇ ਲੋਕਾਂ ਨੂੰ ਜਲਦ ਮਿਲੇਗਾ ਮੈਡੀਕਲ ਕਾਲਜ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੇ ਬੱਚਿਆ ਨੂੰ ਭਰਤੀ ਵਿੱਚ ਰਾਖਵਾਕਰਨ ਦੇ ਕੇ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾ ਹਰ ਵਿਧਾਨ ਸਭਾ ਹਲਕੇ ਵਿਚ ਇਕ ਮੁਹੱਲਾ ਕਲੀਨਿਕ ਖੋਲ੍ਹਿਆ ਜਾਵੇਗਾ ਤਾਂ ਕਿ ਲੋਕ ਆਪਣਾ ਇਲਾਜ ਕਰਵਾ ਸਕਣ।
ਇਸ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਵਿਧਾਇਕਾਂ ਨਾਲ ਰਾਬਤਾ ਕਰਕੇ ਮੁਹੱਲਾ ਕਲੀਨਿਕ ਦੇ ਸਥਾਨ ਦੀ ਚੋਣ ਕਰ ਲਈ ਜਾਵੇ।ਪੰਜਾਬ ਸਰਕਾਰ ਵੱਲੋਂ ਦਿੱਲੀ ਮਾਡਲ ਦੇ ਤਹਿਤ ਇਕ ਨਵਾਂ ਕਦਮ ਚੁੱਕਿਆ ਗਿਆ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ, 26 ਸਾਲਾਂ ਬਾਅਦ ਮੁੜ ਲਾਗੂ ਕੀਤੀ ਪਾਲਿਸੀ
-PTC News