ਭਾਈ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇ
ਇਸ ਦਾ ਐਲਾਨ ਇੰਦਰਜੀਤ ਸਿੰਘ ਜਨਰਲ ਸਕੱਤਰ ਨੇ ਕੀਤਾ। ਇਸ ਦੌਰਾਨ ਸਿੰਘ ਸਾਹਿਬਾਨ ਪੰਜ ਪਿਆਰੇ ਵੀ ਦਰਬਾਰ ਸਾਹਿਬ ਵਿਚ ਮੌਜੂਦ ਸਨ। ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਸੰਗਤ ਵੀ ਮੌਜੂਦ ਸੀ ਜਿਸ ਨੇ ਇਸ ਫ਼ੈਸਲੇ ਦਾ ਨਿੱਘਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਸ਼ੂਗਰ ਮਿੱਲ ਫਗਵਾੜਾ ਦੀ ਸਾਰੀ ਚੱਲ ਤੇ ਅਚੱਲ ਜਾਇਦਾਦ ਕੁਲੈਕਟਰ ਕਪੂਰਥਲਾ ਦੇ ਹੱਕ 'ਚ ਅਟੈਚਕਾਬਿਲੇਗੌਰ ਹੈ ਸ਼ਨਿੱਚਰਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਸੀ। ਘਰ ਵਿਚ ਹੀ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਅਵਤਾਰ ਸਿੰਘ ਹਿੱਤ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵਿਚੋਂ ਇਕ ਸਨ।
-PTC News