Sat, Apr 20, 2024
Whatsapp

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਰਾਜਿੰਦਰਾ ਹਸਪਤਾਲ

Written by  Shanker Badra -- May 02nd 2018 11:04 AM -- Updated: May 02nd 2018 11:46 AM
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਰਾਜਿੰਦਰਾ ਹਸਪਤਾਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਰਾਜਿੰਦਰਾ ਹਸਪਤਾਲ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ ਰਾਜਿੰਦਰਾ ਹਸਪਤਾਲ:ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ।Bhai Balwant Singh Rajoana Medical Checkup Rajindra Hospitalਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਖ਼ਰਾਬ ਹੋਣ ਕਰਕੇ ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਲਿਆਂਦਾ ਗਿਆ।ਜਾਣਕਾਰੀ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ਵਿੱਚ ਦਰਦ ਹੋਣ ਕਾਰਨ ਤੇ ਕੁਝ ਹੋਰ ਜ਼ਰੂਰੀ ਟੈਸਟ ਕਰਾਉਣ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।Bhai Balwant Singh Rajoana Medical Checkup Rajindra Hospitalਜ਼ਿਕਰਯੋਗ ਹੈ ਕਿ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਸਬੰਧੀ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇਸ ਮੌਕੇ 'ਤੇ ਭਾਰੀ ਮਾਤਰਾ ਵਿਚ ਪੁਲਿਸ ਫੋਰਸ ਮੌਜੂਦ ਸੀ। -PTCNews


Top News view more...

Latest News view more...