Fri, May 3, 2024
Whatsapp

ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

Written by  Shanker Badra -- July 02nd 2018 11:39 AM
ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ:ਅਫ਼ਗਾਨਿਸਤਾਨ 'ਚ ਕੱਲ੍ਹ ਹੋਏ ਸਿੱਖਾਂ 'ਤੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਜਾਣ-ਬੁੱਝ ਕੇ ਕੀਤਾ ਗਿਆ ਸੀ।Bhai Gobind Longowal Afghanistan in Sikhs Terrorist attacks Condemnationਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੰਬੰਧਤ ਸਰਕਾਰ ਦਾ ਫਰਜ਼ ਹੈ।ਲੋਗੋਂਵਾਲ ਨੇ ਸਰਕਾਰ ਅੱਗੇ ਇਹ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਇਸ ਸੰਬੰਧੀ ਗੱਲ ਕਰੇ।ਉਨ੍ਹਾਂ ਦਾ ਕਹਿਣਾ ਹੈ ਕਿ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।Bhai Gobind Longowal Afghanistan in Sikhs Terrorist attacks Condemnationਕਾਬੁਲ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਗ ਵਜੋਂ ਅੱਜ ਸ਼੍ਰੋਮਣੀ ਕਮੇਟੀ ਦਾ ਦਫ਼ਤਰ ਨੂੰ ਬੰਦ ਕਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਵਲੋਂ ਪੀੜਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਦਾ ਐਲਾਨ ਕੀਤਾ ਹੈ।Bhai Gobind Longowal Afghanistan in Sikhs Terrorist attacks Condemnationਅਫਗਾਨਿਸਤਾਨ ਵਿਚ ਆਤਮ ਘਾਤੀ ਹਮਲੇ ਵਿਚ ਮਾਰੇ ਗਏ ਸਿਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ ਅਤੇ 5 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। -PTCNews


Top News view more...

Latest News view more...