Fri, Apr 19, 2024
Whatsapp

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

Written by  Shanker Badra -- January 24th 2020 08:57 AM
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ:ਅੰਮ੍ਰਿਤਸਰ : ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਂਟੀ ਦੀ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣਨ ’ਤੇ ਅੰਮ੍ਰਿਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। [caption id="attachment_382798" align="aligncenter" width="300"]Bhai Gobind Singh Longowal Congratulations Amrit Singh First Sikh Deputy Constable In America ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ[/caption] ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤ ਸਿੰਘ ਨੇ ਇਸ ਅਹੁਦੇ ’ਤੇ ਪਹੁੰਚ ਕੇ ਪੂਰੀ ਸਿੱਖ ਕੌਮ ਦਾ ਮਾਣ ਵਧਾਇਆ ਹੈ। [caption id="attachment_382800" align="aligncenter" width="300"]Bhai Gobind Singh Longowal Congratulations Amrit Singh First Sikh Deputy Constable In America ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ[/caption] ਉਨ੍ਹਾਂ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ। ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ। [caption id="attachment_382797" align="aligncenter" width="300"]Bhai Gobind Singh Longowal Congratulations Amrit Singh First Sikh Deputy Constable In America ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ[/caption] ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ। ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮੱਦਦ ਵਿਚ ਅੱਗੇ ਰਹਿੰਦੇ ਹਨ। ਉਨ੍ਹਾਂ ਅੰਮ੍ਰਿਤ ਸਿੰਘ ਦੀ ਇਸ ਪ੍ਰਾਪਤੀ ਤੋਂ ਹੋਰ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਦੀ ਅਪੀਲ ਵੀ ਕੀਤੀ। -PTCNews


Top News view more...

Latest News view more...