Fri, Apr 19, 2024
Whatsapp

ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ

Written by  Shanker Badra -- January 30th 2019 03:42 PM
ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ:ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਿੰਦਰਪਾਲ ਸਿੰਘ ਨੂੰ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਵਧਾਈ ਦਿੱਤੀ ਹੈ। [caption id="attachment_248440" align="aligncenter" width="300"]Bhai Gobind Singh Longowal Pakistan Punjab Parliamentary Secretary Mohinder Pal Singh Congratulations
ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ[/caption] ਭਾਈ ਲੌਂਗੋਵਾਲ ਨੇ ਆਖਿਆ ਕਿ ਮਹਿੰਦਰਪਾਲ ਸਿੰਘ ਜੋ ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਇਕੋ ਇਕ ਸਿੱਖ ਮੈਂਬਰ ਹਨ।ਉਨ੍ਹਾਂ ਦੇ ਸੰਸਦੀ ਸਕੱਤਰ ਬਣਨ ਨਾਲ ਸਿੱਖ ਜਗਤ ਵਿਚ ਖ਼ੁਸ਼ੀ ਦੀ ਲਹਿਰ ਹੈ। [caption id="attachment_248438" align="aligncenter" width="300"]Bhai Gobind Singh Longowal Pakistan Punjab Parliamentary Secretary Mohinder Pal Singh Congratulations
ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ[/caption] ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼-ਵਿਦੇਸ਼ ਅੰਦਰ ਆਪਣੇ ਮਿਹਨਤ ਅਤੇ ਲਿਆਕਤ ਨਾਲ ਉੱਚ ਅਹੁਦੇ ਹਾਸਲ ਕੀਤੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਜਦੋਂ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਮਨਾਉਣ ਜਾ ਰਹੀ ਹੈ ਤਾਂ ਇਸ ਮੌਕੇ ਪਾਕਿਸਤਾਨ ਵਿਚ ਇਕ ਸਿੱਖ ਨੂੰ ਸੰਸਦੀ ਸਕੱਤਰ ਦਾ ਮਾਣ ਮਿਲਣਾ ਹੋਰ ਵੀ ਵੱਡੇ ਅਰਥ ਰੱਖਦਾ ਹੈ। [caption id="attachment_248439" align="aligncenter" width="300"]Bhai Gobind Singh Longowal Pakistan Punjab Parliamentary Secretary Mohinder Pal Singh Congratulations
ਭਾਈ ਲੌਂਗੋਵਾਲ ਨੇ ਪਾਕਿਸਤਾਨ ਪੰਜਾਬ ਦੇ ਸੰਸਦੀ ਸਕੱਤਰ ਬਣਨ ’ਤੇ ਮਹਿੰਦਰਪਾਲ ਸਿੰਘ ਨੂੰ ਦਿੱਤੀ ਵਧਾਈ[/caption] ਉਨ੍ਹਾਂ ਆਸ ਪ੍ਰਗਟਾਈ ਕਿ ਮਹਿੰਦਰਪਾਲ ਸਿੰਘ 550ਵੇਂ ਪ੍ਰਕਾਸ਼ ਗੁਰਪੁਰਬ ਦੇ ਇਤਿਹਾਸਕ ਮੌਕੇ ’ਤੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਦੋਹਾਂ ਪੰਜਾਬਾਂ ਦੇ ਸਿੱਖਾਂ ਵਿਚ ਇਕ ਪੁੱਲ ਦਾ ਕੰਮ ਕਰਨਗੇ। -PTCNews


Top News view more...

Latest News view more...