Mon, Dec 22, 2025
Whatsapp

ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ

Reported by:  PTC News Desk  Edited by:  Shanker Badra -- May 04th 2019 02:29 PM
ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ

ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ

ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ:ਅੰਮ੍ਰਿਤਸਰ : ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ 'ਤੇ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। [caption id="attachment_291102" align="aligncenter" width="300"]Bhai Guriqbal Singh Ji Death About Wrong rumors on the social media
ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ[/caption] ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਖ਼ਬਰ ਵਾਇਰਲ ਹੋ ਰਹੀ ਹੈ ਕਿ ਭਾਈ ਗੁਰਇਕਬਾਲ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ ਪਰ ਇਹ ਖ਼ਬਰ ਬਿਲਕੁਲ ਝੂਠੀ ਹੈ। [caption id="attachment_291100" align="aligncenter" width="300"]Bhai Guriqbal Singh Ji Death About Wrong rumors on the social media
ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੇ ਦਿਹਾਂਤ ਬਾਰੇ ਕੀ ਹੈ ਅਸਲ ਸੱਚਾਈ ,ਪੜ੍ਹੋ ਪੂਰੀ ਖ਼ਬਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੱਦਬੰਦੀ ਨੇ ਭੰਬਲ-ਭੂਸੇ ‘ਚ ਪਾਈ ਆਪ ਉਮੀਦਵਾਰ ਨੀਨਾ ਮਿੱਤਲ , ਪਟਿਆਲੇ ਦੀ ਬਜਾਏ ਪਹੁੰਚੀ ਸੰਗਰੂਰ ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਹੈ ਕਿ ਅਕਾਲ ਪੁਰਖ ਦੀ ਕ੍ਰਿਪਾ ਨਾਲ ਉਹ ਬਿਲਕੁਲ ਤੰਦਰੁਸਤ ਹਨ।ਉਨ੍ਹਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਨੇ ਜਾਣਬੁੱਝ ਕੇ ਇਹ ਪੋਸਟ ਸੋਸ਼ਲ ਮੀਡੀਆ 'ਤੇ ਪਾਈ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...

PTC NETWORK
PTC NETWORK