Thu, Apr 25, 2024
Whatsapp

ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ

Written by  Jashan A -- December 10th 2018 06:20 PM -- Updated: December 10th 2018 06:38 PM
ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ

ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ

ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ,ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਕਿਸਾਨਾਂ ਨੂੰ ਗੰਨੇ ਦਾ ਸਹੀ ਮੁੱਲ ਨਾ ਮਿਲਣ, ਕਣਕ ਦੀ ਬਿਜਾਈ 'ਚ ਦੇਰੀ ਹੋਣ ਨਾਲ ਕਿਸਾਨਾਂ ਦੇ ਕਰਜ ਮੁਆਫੀ ਸਹਿਤ ਹੋਰ ਮੁੱਦਿਆਂ 'ਤੇ 17 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। [caption id="attachment_227175" align="aligncenter" width="300"]bharti kisan union ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ[/caption] ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਦੇ ਮੁਕਾਬਲੇ ਚੰਡੀਗੜ, ਹਰਿਆਣਾ ਜਿਹੇ ਗੁਆਂਢੀ ਰਾਜਾਂ 'ਚ ਡੀਜ਼ਲ ਬਹੁਤ ਘੱਟ ਰੇਟ 'ਤੇ ਮਿਲ ਰਿਹਾ ਹੈ। ਉਦਯੋਗਪਤੀ ਤਾਂ ਉੱਥੇ ਤੋਂ ਡੀਜਲ ਲੈ ਆਉਂਦੇ ਹਨ ਪਰ ਕਿਸਾਨ ਕਿਵੇਂ ਲਿਆਏ। ਹੋਰ ਪੜ੍ਹੋ: ਆਉਣ ਵਾਲੇ ਸਮੇਂ ‘ਚ ਵਧ ਸਕਦੈ ਕਪਾਹ ਉਤਪਾਦਨ: ਸੀ. ਏ. ਆਈ. [caption id="attachment_227176" align="aligncenter" width="300"]bharti kisan union ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ[/caption] ਇਸੇ ਤਰ੍ਹਾਂ ਉਨ੍ਹਾਂ ਨੇ ਕਿਸਾਨਾਂ ਨੂੰ ਗੰਨੇ ਦਾ ਸਹੀ ਮੁੱਲ ਨਾ ਮਿਲਣ, ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਨਾਲ ਕਿਸਾਨਾਂ ਦੇ ਕਰਜ ਮੁਆਫੀ ਸਹਿਤ ਹੋਰ ਮੁੱਦਿਆਂ 'ਤੇ ਸਰਕਾਰ ਦੇ ਖਿਲਾਫ ਆਪਣਾ ਰੋਸ ਸਾਫ਼ ਕਰਨ ਲਈ 17 ਦਸੰਬਰ ਨੂੰ ਯੂਨੀਅਨ ਵਲੋਂ ਰਾਜ ਦੇ ਸਾਰੇ ਜ਼ਿਲ੍ਹਾਹੈੱਡਕੁਆਟਰਾਂ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਹੋਰ ਪੜ੍ਹੋ: ਪੰਜਾਬ ਸਰਕਾਰ ਨੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਦਿੱਤੇ ਹੁਕਮ [caption id="attachment_227178" align="aligncenter" width="300"]bharti kisan union ਭਾਰਤੀ ਕਿਸਾਨ ਯੂਨੀਅਨ ਵੱਲੋਂ 17 ਦਸੰਬਰ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਦਿੱਤਾ ਜਾਵੇਗਾ ਧਰਨਾ[/caption] ਜਿਸ ਦੇ ਚਲਦੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ ਜਦੋਂ ਕਿ ਕੇਂਦਰ ਦੀ ਐਨਡੀਏ ਸਰਕਾਰ ਅਤੇ ਪੰਜਾਬ ਸਰਕਾਰ 'ਤੇ ਵਾਦਾਖਿਲਾਫੀ ਦਾ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਆਪਣੀ ਆਦਤਾਂ ਨੂੰ ਨਾ ਬਦਲਿਆ ਤਾਂ 2019 ਦੇ ਲੋਕ ਸਭਾ ਚੋਣਾਂ ਵਿੱਚ ਇਸ ਦਾ ਨਤੀਜਾ ਭੁਗਤਣ ਲਈ ਉਨ੍ਹਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ। -PTC News


Top News view more...

Latest News view more...