ਹੋਰ ਖਬਰਾਂ

ਭਵਾਨੀਗੜ੍ਹ : 240 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਇੱਕ ਕਾਰ ਸਵਾਰ ਵਿਅਕਤੀ ਕਾਬੂ

By Shanker Badra -- July 09, 2019 3:07 pm -- Updated:Feb 15, 2021

ਭਵਾਨੀਗੜ੍ਹ : 240 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਇੱਕ ਕਾਰ ਸਵਾਰ ਵਿਅਕਤੀ ਕਾਬੂ:ਭਵਾਨੀਗੜ੍ਹ : ਭਵਾਨੀਗੜ੍ਹ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਵੱਡੀ ਕਾਰਵਾਈ ਕੀਤੀ ਹੈ।ਇਸ ਦੌਰਾਨ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ 240 ਬੋਤਲਾਂ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।

Bhawanigarh: 240 bottles Alcohol Desi Haryana Including car rider arrested ਭਵਾਨੀਗੜ੍ਹ : 240 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਇੱਕ ਕਾਰ ਸਵਾਰ ਵਿਅਕਤੀ ਕਾਬੂ

ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨਜੀਤ ਸਿੰਘ ਨਾਮ ਦਾ ਵਿਅਕਤੀ ਹਰਿਆਣੇ 'ਚੋਂ ਸ਼ਰਾਬ ਲਿਆ ਕੇ ਵੇਚਦਾ ਹੈ ਅਤੇ ਅੱਜ ਆਪਣੀ ਕਾਰ ਵਿਚ ਹਰਿਆਣੇ ਦੇ ਠੇਕਿਆਂ ਤੋਂ ਸ਼ਰਾਬ ਲਿਆ ਕੇ ਕਈ ਪਿੰਡਾਂ ਵਿਚ ਵੇਚਣ ਲਈ ਆ ਰਿਹਾ ਹੈ।

Bhawanigarh: 240 bottles Alcohol Desi Haryana Including car rider arrested ਭਵਾਨੀਗੜ੍ਹ : 240 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਸਮੇਤ ਇੱਕ ਕਾਰ ਸਵਾਰ ਵਿਅਕਤੀ ਕਾਬੂ

ਜਿਸ ਤੋਂ ਬਾਅਦ ਪੁਲਿਸ ਨੇ ਨਾਕੇਬੰਦੀ ਦੌਰਾਨ ਕਾਰ ਸਵਾਰ ਉਕਤ ਵਿਅਕਤੀ ਨੂੰ 240 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ ਗ੍ਰਿਫਤਾਰ ਕਰ ਲਿਆ।ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews

  • Share