ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ

rape
ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ

ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ,ਭਵਾਨੀਗੜ੍ਹ: ਪੰਜਾਬ ‘ਚ ਜਬਰ-ਜਨਾਹ ਦੀਆਂ ਘਟਨਾਵਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ,ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਧੀਆਂ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅੱਜ ਕੱਲ੍ਹ ਤਾਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ‘ਚ ਘਰ ਦੇ ਮੈਬਰ ਹੀ ਆਪਣੀਆਂ ਧੀਆਂ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ।

rape
ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ

ਅਜਿਹਾ ਹੀ ਇੱਕ ਹੋਰ ਸ਼ਰਮਨਾਕ ਮਾਮਲਾ ਭਵਾਨੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕਲਯੁੱਗੀ ਪਿਤਾ ਵੱਲੋਂ ਆਪਣੀ ਹੀ ਧੀ ਨਾਲ ਜ਼ਬਰ-ਜਨਾਹ ਕੀਤਾ ਗਿਆ।

rape
ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ

ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਮਿਲਦੇ ਹੀ ਲੜਕੀ ਦੇ ਬਿਆਨਾਂ ਦੇ ਅਧਾਰ ‘ਤੇ ਉਸ ਦੇ ਪਿਤਾ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।ਪੀੜਤਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਦੀ ਮਾਂ ‘ਤੇ ਵੀ ਸ਼ੱਕ ਕਰਦਾ ਹੋਣ ਕਾਰਨ ਉਸ ਨੂੰ ਆਪਣੀ ਧੀ ਮੰਨਣ ਤੋਂ ਮਨ੍ਹਾ ਕਰਦਾ ਆ ਰਿਹਾ ਸੀ।

raoe
ਸ਼ਰਮਨਾਕ!! ਪਿਤਾ ਨੇ ਆਪਣੀ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਹੋਇਆ ਦਰਜ

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋ ਬੀਤੀ 26 ਦਸੰਬਰ ਉਸ ਦੀ ਮਾਂ ਉਸ ਦੇ ਨਾਨਕੇ ਘਰ ਗਈ ਹੋਈ ਸੀ ਤੇ ਉਹ ਘਰ ਵਿਚ ਇਕੱਲੀ ਸੀ।ਲੜਕੀ ਦੇ ਬਿਆਨ ‘ਤੇ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

-PTC News