Advertisment

ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, ਅੱਧੀ ਦਰਜਨ ਲੋਕ ਜ਼ਖ਼ਮੀ

author-image
Jashan A
Updated On
New Update
ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, ਅੱਧੀ ਦਰਜਨ ਲੋਕ ਜ਼ਖ਼ਮੀ
Advertisment
ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, ਅੱਧੀ ਦਰਜਨ ਲੋਕ ਜ਼ਖ਼ਮੀ,ਭਵਾਨੀਗੜ੍ਹ: ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਅੱਜ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਦੋ ਕਾਰਾਂ ਵਿਚਾਲੇ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 2 ਮਹਿਲਾਵਾਂ ਸਮੇਤ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ। Road Acciedent ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਵਾਨੀਗੜ੍ਹ ਸਾਈਡ ਤੋਂ ਆ ਰਹੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਹੋਰ ਪੜ੍ਹੋ: ਜਲਿਆਂਵਾਲਾ ਕਾਂਡ ਦਾ ਬਦਲਾ ਲੈਣ ਵਾਲਾ ਸ਼ੇਰ ਸਿੰਘ ਕਿਵੇਂ ਬਣਿਆ ਊਧਮ ਸਿੰਘ,ਪੜ੍ਹੋ ਪੂਰਾ ਇਤਿਹਾਸ Road Acciedent ਜਿਸ ਕਰਕੇ ਸੰਗਰੂਰ ਸਾਈਡ ਤੋਂ ਆ ਰਹੀ ਕਾਰਨ ਨਾਲ ਟਕਰਾਅ ਗਈ ਤੇ ਇਹ ਹਾਦਸਾ ਵਾਪਰ ਗਿਆ।ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjab-news road-accident punjabi-news bhawanigarh-road-accident
Advertisment

Stay updated with the latest news headlines.

Follow us:
Advertisment