ਲੜਕੀ ਨੂੰ ਮਿਲਣ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲਿਆ , ਹੋਈ ਮੌਤ

Bhikhiwind Fast Speed ​​Tipper Elderly woman Accident , Death
ਲੜਕੀ ਨੂੰ ਮਿਲਣ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲਿਆ , ਹੋਈ ਮੌਤ

ਲੜਕੀ ਨੂੰ ਮਿਲਣ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲਿਆ , ਹੋਈ ਮੌਤ:ਭਿੱਖੀਵਿੰਡ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਭਿੱਖੀਵਿੰਡ ਤੋਂ ਸਾਹਮਣੇ ਆਇਆ ਹੈ।

Bhikhiwind Fast Speed ​​Tipper Elderly woman Accident , Death

ਲੜਕੀ ਨੂੰ ਮਿਲਣ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲਿਆ , ਹੋਈ ਮੌਤ

ਤਰਨਤਾਰਨ ਦੀ ਸਬ ਡਵੀਜ਼ਨ ਭਿੱਖੀਵਿੰਡ ਵਿਖੇ ਇੱਕ ਬਜ਼ੁਰਗ ਔਰਤ ਮੇਨ ਚੌਕ ਪਾਰ ਕਰ ਰਹੀ ਸੀ। ਇਸ ਦੌਰਾਨ ਰੇਤ ਨਾਲ ਭਰੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਔਰਤ ਨੂੰ ਕੁਚਲ ਦਿੱਤਾ ਹੈ। ਜਿਸ ਤੋਂ ਬਾਅਦ ਜ਼ਖਮੀ ਔਰਤ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ,ਜਿਥੇ ਉਸਦੀ ਮੌਤ ਹੋ ਗਈ ਹੈ।

Bhikhiwind Fast Speed ​​Tipper Elderly woman Accident , Death

ਲੜਕੀ ਨੂੰ ਮਿਲਣ ਜਾ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫ਼ਤਾਰ ਟਿੱਪਰ ਨੇ ਕੁਚਲਿਆ , ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਜਾਂਚ ਕਮੇਟੀ ਦੀ ਹੋਈ ਮੀਟਿੰਗ

ਮ੍ਰਿਤਕਾ ਦੀ ਪਛਾਣ ਕਰਤਾਰ ਕੌਰ ਪਤਨੀ ਪਿਆਰਾ ਸਿੰਘ ਵਾਸੀ ਪਿੰਡ ਫਰੇਦੀਪੁਰ ਵਜੋਂ ਹੋਈ ਹੈ, ਜਿਹੜੀ ਆਪਣੀ ਵਿਆਹੀ ਲੜਕੀ ਨੂੰ ਪਿੰਡ ਰਾਜੋਕੇ ਵਿਖੇ ਮਿਲਣ ਜਾ ਰਹੀ ਸੀ। ਫਿਲਹਾਲ ਪੁਲਿਸ ਨੇ ਟਰਾਲੇ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews