Tue, Apr 23, 2024
Whatsapp

ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

Written by  Shanker Badra -- September 23rd 2021 09:55 AM
ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਤਰਨਤਾਰਨ : ਤਰਨਤਾਰਨ ਦੀ ਥਾਣਾ ਭਿੱਖੀਵਿੰਡ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 1 ਪਿਸਟਲ, 11 ਰੌਂਦ , 1 ਮੈਗਜ਼ੀਨ, IED ਵਿਸਫੋਟਕ ਪਦਾਰਥ , 1 ਹੈਡਗ੍ਰਨੇਡ ਬਰਾਮਦ ਕੀਤਾ ਹੈ। [caption id="attachment_535958" align="aligncenter" width="301"] ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ[/caption] ਇਸ ਦੌਰਾਨ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਪਿੰਡ ਰੋਲੀ ਨਿਵਾਸੀ ਕੁਲਵਿੰਦਰ ਸਿੰਘ , ਮੋਗਾ ਨਿਵਾਸੀ ਕਮਲਪ੍ਰੀਤ ਸਿੰਘ ਅਤੇ ਕੰਵਰਪਾਲ ਸਿੰਘ ਵਜੋਂ ਹੋਈ ਹੈ। [caption id="attachment_535957" align="aligncenter" width="300"] ਤਰਨਤਾਰਨ ਦੀ ਪੁਲਿਸ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ[/caption] ਪੁਲਿਸ ਵੱਲੋਂ ਉਕਤ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਉੱਚ ਅਫਸਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। -PTCNews


Top News view more...

Latest News view more...