ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ
ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ:ਚੰਡੀਗੜ੍ਹ : ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ ਤਹਿਸੀਲਦਾਰ ਭਿੱਖੀਵਿੰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ ਜਾਰੀ ਕੀਤੇ ਗਏ ਹਨ।
ਪੜ੍ਹੋ ਹੋਰ ਖ਼ਬਰਾਂ : ਗੁਰਨਾਮ ਸਿੰਘ ਚੰਡੂਨੀ ਦਾ ਵੱਡਾ ਬਿਆਨ , ਜੇ ਸਰਕਾਰ MSP 'ਤੇ ਕਾਨੂੰਨ ਬਣਾਏ ਤਾਂ ਸੋਧਾਂ 'ਤੇ ਵਿਚਾਰ ਹੋ ਸਕਦੈ
[caption id="attachment_474405" align="aligncenter" width="300"]
ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ[/caption]
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਭਿੱਖੀਵਿੰਡ ਦਾ ਤਹਿਸਲੀਦਾਰ ਲਖਵਿੰਦਰ ਸਿੰਘ ਮਿਉਸਿਪਲ ਇਲੈਕਸਨ ਦੇ ਕੰਮ ਵਿੱਚ ਜਾਣ ਬੁੱਝ ਕੇ ਗੈਰ ਹਾਜਰ ਸੀ,
ਪੜ੍ਹੋ ਹੋਰ ਖ਼ਬਰਾਂ : ਮਹਾਂਪੰਚਾਇਤ 'ਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ , ਕਿਹਾ -ਲੁਟੇਰਿਆਂ ਦਾ ਆਖ਼ਰੀ ਬਾਦਸ਼ਾਹ ਹੈ ਮੋਦੀ
[caption id="attachment_474407" align="aligncenter" width="300"]
ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਰਹਿਣ ਵਾਲਾ ਤਹਿਸੀਲਦਾਰ ਲਖਵਿੰਦਰ ਸਿੰਘ ਤੁਰੰਤ ਪ੍ਰਭਾਵ ਨਾਲ ਮੁਅੱਤਲ[/caption]
ਜਿਸ ਕਾਰਨ ਉਸਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।
-PTCNews