Mon, Apr 29, 2024
Whatsapp

ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ

Written by  Jashan A -- May 01st 2019 06:29 PM
ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ

ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ

ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ,ਭੋਗਪੁਰ: ਜਲੰਧਰ ਦੇ ਭੋਗਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦਿਨਦਿਹਾੜੇ ਅਣਪਛਾਤੇ ਵਿਅਕਤੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਅੱਖਾਂ ਵਿਚ ਮਿਰਚਾਂ ਪਾ ਕੇ 2 ਲੱਖ 6 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। [caption id="attachment_290035" align="aligncenter" width="300"]jld ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ[/caption] ਬਿਜਲੀ ਵਿਭਾਗ ਦੇ ਕੈਸ਼ੀਅਰ ਅਮਰੀਕ ਸਿੰਘ ਅਤੇ ਲਾਈਨਮੈਨ ਨਰਿੰਦਰ ਸਿੰਘ ਜਦੋਂ ਬਿਜਲੀ ਵਿਭਾਗ ਦਾ ਕੈਸ਼ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਹੇ ਸਨ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਦੋਨਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 2 ਲੱਖ 6 ਹਜ਼ਾਰ ਰੁਪਏ ਲੁੱਟ ਦੇ ਫ਼ਰਾਰ ਹੋ ਗਏ। ਹੋਰ ਪੜ੍ਹੋ:ਤਰਨਤਾਰਨ :ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਵਿਭਾਗ ਦਾ ਏ.ਐਲ.ਐਮ.ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ [caption id="attachment_290036" align="aligncenter" width="300"]jld ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ[/caption] ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੋਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...