Advertisment

ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ

author-image
Jashan A
Updated On
New Update
ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ
Advertisment
ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ,ਭੋਗਪੁਰ: ਜਲੰਧਰ ਦੇ ਭੋਗਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦਿਨਦਿਹਾੜੇ ਅਣਪਛਾਤੇ ਵਿਅਕਤੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਅੱਖਾਂ ਵਿਚ ਮਿਰਚਾਂ ਪਾ ਕੇ 2 ਲੱਖ 6 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। jld ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ ਬਿਜਲੀ ਵਿਭਾਗ ਦੇ ਕੈਸ਼ੀਅਰ ਅਮਰੀਕ ਸਿੰਘ ਅਤੇ ਲਾਈਨਮੈਨ ਨਰਿੰਦਰ ਸਿੰਘ ਜਦੋਂ ਬਿਜਲੀ ਵਿਭਾਗ ਦਾ ਕੈਸ਼ ਬੈਂਕ ਵਿੱਚ ਜਮ੍ਹਾਂ ਕਰਵਾਉਣ ਜਾ ਰਹੇ ਸਨ ਤਾਂ ਰਸਤੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਦੋਨਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ 2 ਲੱਖ 6 ਹਜ਼ਾਰ ਰੁਪਏ ਲੁੱਟ ਦੇ ਫ਼ਰਾਰ ਹੋ ਗਏ। ਹੋਰ ਪੜ੍ਹੋ:
Advertisment
ਤਰਨਤਾਰਨ :ਵਿਜੀਲੈਂਸ ਵਿਭਾਗ ਵੱਲੋਂ ਬਿਜਲੀ ਵਿਭਾਗ ਦਾ ਏ.ਐਲ.ਐਮ.ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ jld ਅਣਪਛਾਤੇ ਵਿਅਕਤੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀਆਂ ਅੱਖਾਂ 'ਚ ਮਿਰਚਾਂ ਪਾ ਲੁੱਟੇ ਲੱਖਾਂ ਰੁਪਏ, ਹੋਏ ਫ਼ਰਾਰ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੋਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: -
latest-punjabi-news news-in-punjabi bhogpur-news latest-bhogpur-news bhogpur-news-in-punjabi
Advertisment

Stay updated with the latest news headlines.

Follow us:
Advertisment