ਮੱਧ ਪ੍ਰਦੇਸ਼ ਦੀ ਰਾਜਧਾਨੀ Bhopal 'ਚ ਗਣਪਤੀ ਵਿਸਰਜਨ ਦੌਰਾਨ ਡੁੱਬੀ ਕਿਸ਼ਤੀ , 11 ਲੋਕਾਂ ਦੀ ਮੌਤ

By Shanker Badra - September 13, 2019 9:09 am

ਮੱਧ ਪ੍ਰਦੇਸ਼ ਦੀ ਰਾਜਧਾਨੀ Bhopal 'ਚ ਗਣਪਤੀ ਵਿਸਰਜਨ ਦੌਰਾਨ ਡੁੱਬੀ ਕਿਸ਼ਤੀ , 11 ਲੋਕਾਂ ਦੀ ਮੌਤ:ਭੋਪਾਲ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਗਣਪਤੀ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਇਸ ਦੌਰਾਨ ਓਥੇ ਲੋਕਾਂ ਨਾਲ ਭਰੀ ਕਿਸ਼ਤੀ ਪਲਟ ਗਈ ਹੈ।

Bhopal Khatlapura Ghat Ganpati Visarjan during boat capsizes ,11 dead ਮੱਧ ਪ੍ਰਦੇਸ਼ ਦੀ ਰਾਜਧਾਨੀ Bhopal 'ਚ ਗਣਪਤੀ ਵਿਸਰਜਨ ਦੌਰਾਨ ਡੁੱਬੀ ਕਿਸ਼ਤੀ , 11 ਲੋਕਾਂ ਦੀ ਮੌਤ

ਇਸ ਹਾਦਸੇ ਕਾਰਨ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿਚ ਕੁੱਲ 18 ਲੋਕ ਸਵਾਰ ਸਨ।

Bhopal Khatlapura Ghat Ganpati Visarjan during boat capsizes ,11 dead ਮੱਧ ਪ੍ਰਦੇਸ਼ ਦੀ ਰਾਜਧਾਨੀ Bhopal 'ਚ ਗਣਪਤੀ ਵਿਸਰਜਨ ਦੌਰਾਨ ਡੁੱਬੀ ਕਿਸ਼ਤੀ , 11 ਲੋਕਾਂ ਦੀ ਮੌਤ

ਇਸ ਦੌਰਾਨ ਸੱਤ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਪ੍ਰਸ਼ਾਸਨ ਨੇ 11 ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ।
-PTCNews

adv-img
adv-img