ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ ‘ਚ ਕੀਤਾ ਚੋਣ ਪ੍ਰਚਾਰ

Bibi Harjeet Kaur Dhindsa Son Parminder Dhindsa favor Election campaign
ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ 'ਚ ਕੀਤਾ ਚੋਣ ਪ੍ਰਚਾਰ

ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ ‘ਚ ਕੀਤਾ ਚੋਣ ਪ੍ਰਚਾਰ:ਸੰਗਰੂਰ : ਸੰਗਰੂਰ ਲੋਕ ਸਭਾ ਸੀਟ ਤੋਂ ਸ੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

Bibi Harjeet Kaur Dhindsa Son Parminder Dhindsa favor Election campaign

ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ ‘ਚ ਕੀਤਾ ਚੋਣ ਪ੍ਰਚਾਰ

ਇਸ ਦੌਰਾਨ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵਰਕਰਾਂ ਨੂੰ ਸੰਬੋਧਨ ਕੀਤਾ ਜਾਂਦਾ ਹੈ ਅਤੇ ਤੇਜ਼ੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਓਥੇ ਹੀ ਸੁਖਦੇਵ ਸਿੰਘ ਢੀਂਡਸਾ ਦੀ ਧਰਮ ਪਤਨੀ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਮਾਤਾ ਬੀਬੀ ਬੀਬੀ ਹਰਜੀਤ ਕੌਰ ਢੀਂਡਸਾ ਵੱਲੋਂ ਆਪਣੇ ਪੁੱਤ ਦੇ ਲਈ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

Bibi Harjeet Kaur Dhindsa Son Parminder Dhindsa favor Election campaign

ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ ‘ਚ ਕੀਤਾ ਚੋਣ ਪ੍ਰਚਾਰ

ਅੱਜ ਬੀਬੀ ਹਰਜੀਤ ਕੌਰ ਢੀਂਡਸਾ ਵੱਲੋਂ ਭਦੌੜ ਵਿਧਾਨ ਸਭਾ ਹਲਕੇ ਵਿਚ ਪ੍ਰਚਾਰ ਕੀਤਾ ਹੈ।ਇਸ ਦੌਰਾਨ ਬੀਬੀ ਹਰਜੀਤ ਕੌਰ ਢੀਂਡਸਾ ਨੇ ਕਿਹਾ ਕਿ ਮੇਰਾ ਪੁੱਤ ਪਰਮਿੰਦਰ ਢੀਂਡਸਾ ਇੱਕ ਕਾਬਲ ਆਗੂ ਹੈ ,ਜੋ ਪੰਜ ਵਾਰ ਚੋਣ ਜਿੱਤ ਚੁੱਕਿਆ ਹੈ।

Bibi Harjeet Kaur Dhindsa Son Parminder Dhindsa favor Election campaign

ਸੁਖਦੇਵ ਢੀਂਡਸਾ ਦੀ ਧਰਮ ਪਤਨੀ ਬੀਬੀ ਹਰਜੀਤ ਕੌਰ ਢੀਂਡਸਾ ਨੇ ਪਰਮਿੰਦਰ ਢੀਂਡਸਾ ਹੱਕ ‘ਚ ਕੀਤਾ ਚੋਣ ਪ੍ਰਚਾਰ

ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਮਿੰਦਰ ਢੀਂਡਸਾ ਨੂੰ ਵੋਟ ਪਾ ਕੇ ਲੋਕ ਸਭਾ ਭੇਜਣ ਤਾਂ ਜੋ ਸੰਗਰੂਰ -ਬਰਨਾਲਾ ਹਲਕੇ ਦਾ ਵਿਕਾਸ ਹੋ ਸਕੇ।ਉਨ੍ਹਾਂ ਨੇ ਕਿਹਾ ਕਿ ਸਾਨੂੰ ਆਸ ਹੈ ਕਿ ਉਨ੍ਹਾਂ ਦਾ ਪੁੱਤ ਪਰਮਿੰਦਰ ਢੀਂਡਸਾ ਸੰਗਰੂਰ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਲੋਕਾਂ ਦੀ ਨੁਮਾਇੰਦਗੀ ਕਰਨਗੇ।
-PTCNews