Mon, Apr 29, 2024
Whatsapp

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

Written by  PTC NEWS -- August 25th 2020 07:51 PM
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ 2 ਹੋਰ ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਕਰਮਦੀਪ ਕੌਰ ਢਿੱਲੋਂ ਨੂੰ ਜਿਲਾ ਫਾਜਲਿਕਾ ਅਤੇ ਬੀਬੀ ਦਲਜੀਤ ਕੌਰ ਪਵਾ ਨੂੰ ਲੁਧਿਆਣਾ ਦਿਹਾਤੀ-2 (ਪੁਲਿਸ ਜਿਲਾ ਖੰਨਾ) ਦਾ ਪ੍ਰਧਾਨ ਬਣਾਇਆ ਗਿਆ ਹੈ।


  • Tags

Top News view more...

Latest News view more...