Advertisment

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

author-image
PTC NEWS
New Update
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ 2 ਹੋਰ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
Advertisment
ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ 2 ਹੋਰ ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਕਰਮਦੀਪ ਕੌਰ ਢਿੱਲੋਂ ਨੂੰ ਜਿਲਾ ਫਾਜਲਿਕਾ ਅਤੇ ਬੀਬੀ ਦਲਜੀਤ ਕੌਰ ਪਵਾ ਨੂੰ ਲੁਧਿਆਣਾ ਦਿਹਾਤੀ-2 (ਪੁਲਿਸ ਜਿਲਾ ਖੰਨਾ) ਦਾ ਪ੍ਰਧਾਨ ਬਣਾਇਆ ਗਿਆ ਹੈ।-
Advertisment

Stay updated with the latest news headlines.

Follow us:
Advertisment