Fri, Apr 19, 2024
Whatsapp

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

Written by  Shanker Badra -- October 20th 2020 03:26 PM
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। [caption id="attachment_441817" align="aligncenter" width="600"]Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ[/caption] ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੀਆਂ ਮਿਹਨਤੀ ਬੀਬੀਆਂ ਨੂੰ ਇਸ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਹੈ। [caption id="attachment_441816" align="aligncenter" width="318"]Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ[/caption] ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਕਿਰਨਜੋਤ ਕੌਰ ਮੈਂਬਰ ਐਸ.ਜੀ.ਪੀ.ਸੀ ਅੰਮ੍ਰਿਤਸਰ, ਬੀਬੀ ਫਰਜਾਨਾ ਆਲਮ ਸਾਬਕਾ ਵਿਧਾਇਕ, ਬੀਬੀ ਗੁਰਪ੍ਰੀਤ ਕੌਰ ਸਿਬੀਆ ਲੁਧਿਆਣਾ, ਬੀਬੀ ਬਲਜਿੰਦਰ ਕੌਰ ਖੀਰਨੀਆਂ ਸਮਰਾਲਾ, [caption id="attachment_441815" align="aligncenter" width="259"]Bibi Jagir Kaur announces General Secretaries of Istri Akali Dal ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜਨਰਲ ਸਕੱਤਰਾਂ ਦਾ ਐਲਾਨ[/caption] ਬੀਬੀ ਇੰਦਰਜੀਤ ਕੌਰ ਮਾਨ ਜਲੰਧਰ, ਬੀਬੀ ਸੀਮਾ ਸ਼ਰਮਾ ਪਟਿਆਲਾ, ਬੀਬੀ ਰਾਜਵੰਤ ਕੌਰ ਦਾਦੂਵਾਲ ਜਲੰਧਰ, ਬੀਬੀ ਗੁਰਪ੍ਰੀਤ ਕੌਰ ਵਾਲੀਆ ਜਲੰਧਰ, ਬੀਬੀ ਪੂਨਮ ਅਰੋੜਾ ਲੁਧਿਆਣਾ, ਬੀਬੀ ਵੀਨਾ ਜੈਰਥ ਲੁਧਿਆਣਾ, ਬੀਬੀ ਦਲਜੀਤ ਕੌਰ ਦਾਊਦਪੁਰ ਕਪੂਰਥਲਾ ਅਤੇ ਬੀਬੀ ਦਲਜੀਤ ਕੌਰ ਐਮ.ਸੀ ਬੇਗੋਵਾਲ ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। -PTCNews


Top News view more...

Latest News view more...