Fri, Apr 19, 2024
Whatsapp

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

Written by  Shanker Badra -- August 08th 2018 08:01 PM
ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ

ਬੀਬੀ ਜਗੀਰ ਕੌਰ ਵੱਲੋਂ ਚੰਡੀਗੜ੍ਹ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਕੋਆਰਡੀਨੇਟਰ ਤੇ ਸਹਾਇਕ ਕੋਆਰਡੀਨੇਟਰ ਨਿਯੁਕਤ:ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਬੀਬੀ ਹਰਪ੍ਰੀਤ ਕੌਰ ਬਰਨਾਲਾ ਨੂੰ ਚੰਡੀਗੜ੍ਹ ਦਾ ਕੋਆਰਡੀਨੇਟਰ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਨੂੰ ਚੰਡੀਗੜ੍ਹ ਦਾ ਸਹਾਇਕ ਕੋਆਰਡੀਨੇਟਰ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਬੀਬੀ ਪਲਵਿੰਦਰ ਕੌਰ ਰਾਣੀ ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਵਾਂ ਕੋਆਰਡੀਨੇਟਰ ਨਿਯੁਕਤ ਕੀਤਾ ਹੈ। -PTCNews


Top News view more...

Latest News view more...