Thu, Apr 25, 2024
Whatsapp

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

Written by  Shanker Badra -- March 16th 2019 03:52 PM -- Updated: March 16th 2019 03:57 PM
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਹੋਰ ਸੀਨੀਅਰ ਮਹੱਤਵਪੁਰਨ ਇਸਤਰੀ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਹੈ। [caption id="attachment_270429" align="aligncenter" width="300"]Bibi Jagir Kaur Istri Akali Dal Organizational Structure Growth ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋ ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਬੀ ਰੁਪਿੰਦਰ ਕੌਰ ਰੂਪਾ ਨੂੰ ਸਲਾਹਕਾਰ ਅਤੇ ਪ੍ਰਧਾਨ ਜ਼ਿਲ੍ਹਾ ਤਰਨਤਾਰਨ, [caption id="attachment_270428" align="aligncenter" width="300"]Bibi Jagir Kaur Istri Akali Dal Organizational Structure Growth ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ[/caption] ਬੀਬੀ ਕੁਲਵੰਤ ਕੌਰ ਜਹਾਂਗੀਰ ਨੂੰ ਮੀਤ ਪ੍ਰਧਾਨ, ਡਾ. ਪਵਿੱਤਰਪਾਲ ਕੌਰ ਸਾਬਕਾ ਡਿਪਟੀ ਡਾਇਰੈਕਟਰ ਅਤੇ ਡਾ. ਸੁਹਾਨੀ ਡੋਡਾ ਨੂੰ ਇਸਤਰੀ ਅਕਾਲੀ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। -PTCNews


Top News view more...

Latest News view more...