Advertisment

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ

author-image
Shanker Badra
Updated On
New Update
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ
Advertisment
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ:ਚੰਡੀਗੜ : ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੁਆਂ ਨੂੰ ਵੱਖ-ਵੱਖ ਅਹਦੁਆਂ ਤੇ ਨਿਯੁਕਤ ਕੀਤਾ ਹੈ। Bibi Jagir Kaur Istri Akali Dal Organizational Structure ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਬੀ ਅਕਸ਼ਰਾ ਜੋਤੀ ਮਾਨ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। Bibi Jagir Kaur Istri Akali Dal Organizational Structure ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਕੀਤਾ ਵਾਧਾ ਇਸੇ ਤਰਾਂ ਬੀਬੀ ਨਵਦੀਪ ਕੌਰ ਸੰਧੁ ਨੂੰ ਜਥੇਬੰਦਕ ਸਕੱਤਰ, ਬੀਬੀ ਕੁਲਦੀਪ ਕੌਰ ਮੋਹਲਾਂ ਲੰਬੀ ਅਤੇ ਬੀਬੀ ਰੁਪਿੰਦਰ ਬਾਵਾ ਬਠਿੰਡਾ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment